ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤਕੜੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਕੜੀ ਨਾਲ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਾਜ਼ਗੀ ਪ੍ਰਗਟਾਈ ਹੈ। ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪ ‘ਤੇ ਸਵਾਲ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਤੇ ਚੁੱਕੇ ਸਵਾਲ
RELATED ARTICLES