IPL 2024 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਚੇਨਈ ਦੇ ਘਰੇਲੂ ਮੈਦਾਨ ਐੱਮ.ਏ.ਚਿਦੰਬਰਮ ਸਟੇਡੀਅਮ (ਚੇਪੌਕ) ‘ਚ ਬਾਅਦ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਦੁਪਹਿਰ 3:00 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ।
IPL ਚ ਅੱਜ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ
RELATED ARTICLES