ਪੰਜਾਬ ਵਿੱਚ ਕਾਂਗਰਸ ਛੱਡ ਕੇ ਭਾਜਪਾ ਤੋਂ ਚੋਣ ਮੈਦਾਨ ਵਿੱਚ ਉਤਰੇ ਰਵਨੀਤ ਸਿੰਘ ਬਿੱਟੂ ਦੇ ਘਰ ਖਾਲੀ ਕਰਨ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਅਤੇ ‘ਆਪ’ ਨੂੰ ਘੇਰਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ‘ਆਪ’ ਸਰਕਾਰ ਭਾਜਪਾ ਉਮੀਦਵਾਰ ਦੀ ਮਦਦ ਕਰ ਰਹੀ ਹੈ। ਇਹ ਸਕ੍ਰਿਪਟਡ ਸਟੰਟ ਹੈ ਤਾਂ ਜੋ ਉਹ ਲੋਕਾਂ ਦੀ ਹਮਦਰਦੀ ਹਾਸਲ ਕਰ ਸਕੇ।
ਰਾਜਾ ਵੜਿੰਗ ਨੇ ਇੱਕ ਵਾਰੀ ਫਿਰ ਤੋਂ ਰਵਨੀਤ ਬਿੱਟੂ ਤੇ ਸਾਧਿਆ ਨਿਸ਼ਾਨਾ
RELATED ARTICLES