ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਅਤੇ ਦੇਸ਼ ਵਾਸੀਆਂ ਨੂੰ ਪੰਜ ਗਰੰਟੀਆਂ ਦਿੱਤੀਆਂ ਹਨ, ਜਿਸ ਵਿੱਚ ਦੇਸ਼ ਭਰ ਵਿੱਚ 24 ਘੰਟੇ ਬਿਜਲੀ ਅਤੇ ਗਰੀਬਾਂ ਨੂੰ ਮੁਫਤ ਬਿਜਲੀ ਸ਼ਾਮਲ ਹੈ। ਕੇਜਰੀਵਾਲ ਨੇ ਕਿਹਾ ਕਿ ਅੱਜ ਸਾਡੇ ਸਰਕਾਰੀ ਸਕੂਲਾਂ ਦੀ ਹਾਲਤ ਠੀਕ ਨਹੀਂ ਹੈ। ਸਾਡੀ ਦੂਜੀ ਗਾਰੰਟੀ ਹੈ ਕਿ ਅਸੀਂ ਸਾਰਿਆਂ ਨੂੰ ਚੰਗੀ ਅਤੇ ਸ਼ਾਨਦਾਰ ਮੁਫ਼ਤ ਸਿੱਖਿਆ ਪ੍ਰਦਾਨ ਕਰਾਂਗੇ।
ਅਰਵਿੰਦ ਕੇਜਰੀਵਾਲ ਨੇ ਕੀਤੀ ਪ੍ਰੈਸ ਕਾਨਫਰੰਸ, ਦੇਸ਼ ਵਾਸੀਆਂ ਨੂੰ ਦਿੱਤੀਆਂ ਪੰਜ ਗਰੰਟੀਆਂ
RELATED ARTICLES