HomePunjabi NewsLiberal Breakingਰਾਜਸਥਾਨ ਰਾਇਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 142 ਦੌੜਾਂ ਦਾ ਟੀਚਾ

ਰਾਜਸਥਾਨ ਰਾਇਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 142 ਦੌੜਾਂ ਦਾ ਟੀਚਾ

ਰਾਜਸਥਾਨ ਰਾਇਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 142 ਦੌੜਾਂ ਦਾ ਟੀਚਾ ਦਿੱਤਾ ਹੈ। IPL 2024 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾ ਰਹੇ ਹਨ। ਐੱਮਏ ਚਿਦੰਬਰਮ ਸਟੇਡੀਅਮ ‘ਚ ਦਿਨ ਦੇ ਪਹਿਲੇ ਮੈਚ ‘ਚ ਰਾਜਸਥਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ 20 ਓਵਰਾਂ ‘ਚ 5 ਵਿਕਟਾਂ ਗੁਆ ਕੇ 141 ਦੌੜਾਂ ਬਣਾਈਆਂ।

RELATED ARTICLES

Most Popular

Recent Comments