ਚੇਨਈ ਸੁਪਰ ਕਿੰਗਜ਼ ਨੇ ਆਈ.ਪੀ.ਐੱਲ.-2024 ਪਲੇਆਫ ਦੀਆਂ ਆਪਣੀਆਂ ਉਮੀਦਾਂ ਨੂੰ ਜ਼ਿੰਦਾ ਰੱਖਿਆ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 61ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ CSK ਅੰਕ ਸੂਚੀ ਵਿੱਚ ਤੀਜੇ ਸਥਾਨ ‘ਤੇ ਆ ਗਿਆ ਹੈ। ਚੇਨਈ ਦੇ 13 ਮੈਚਾਂ ਤੋਂ ਬਾਅਦ 14 ਅੰਕ ਹਨ। ਸੀਐਸਕੇ ਲਈ ਕਪਤਾਨ ਰੁਤੁਰਾਜ ਗਾਇਕਵਾੜ ਨੇ 42 ਦੌੜਾਂ ਦੀ ਅਜੇਤੂ ਪਾਰੀ ਖੇਡੀ।
ਚੇਨਈ ਸੁਪਰ ਕਿੰਗਜ਼ ਦੀਆਂ IPL 2024 ਪਲੇਆਫ ਦੀਆਂ ਉਮੀਦਾਂ ਬਰਕਰਾਰ
RELATED ARTICLES