ਪੰਜਾਬ ਦੀ ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਬੈਂਸ ਨੇ ਐਤਵਾਰ ਨੂੰ ਆਪਣੀ ਪਾਰਟੀ ਨੂੰ ਕਾਂਗਰਸ ਵਿੱਚ ਮਿਲਾ ਲਿਆ। ਦੋਵੇਂ ਭਰਾ ਦਿੱਲੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਿਲਣ ਤੋਂ ਬਾਅਦ ਕਾਂਗਰਸ ‘ਚ ਸ਼ਾਮਲ ਹੋ ਗਏ ਸਨ। ਬੈਂਸ ਭਰਾ ਹੁਣ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੋਣ ਪ੍ਰਚਾਰ ਕਰਨਗੇ। ਅੱਜ ਵੜਿੰਗ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸਿਮਰਜੀਤ ਬੈਂਸ ਮੌਜੂਦ ਰਹਿਣਗੇ।
ਬੈਂਸ ਭਰਾ ਲੋਕ ਇਨਸਾਫ ਪਾਰਟੀ ਸਮੇਤ ਹੋਏ ਕਾਂਗਰਸ ਵਿੱਚ ਸ਼ਾਮਿਲ
RELATED ARTICLES