ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰੀ ਫਿਰ ਤੋਂ ਪੈਰੋਲ ਦਿੱਤੀ ਗਈ ਹੈ। ਦੱਸ ਦਈਏ ਕਿ ਹਰਿਆਣਾ ਦੇ ਰੋਹਤਕ ਦੀ ਸਨੋਰੀਆ ਜੇਲ ਵਿੱਚ ਸਜ਼ਾ ਕੱਟ ਰਹੇ ਸੌਦਾ ਸਾਧ ਨੂੰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਸੌਦਾ ਸਾਧ ਯੂਪੀ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਰੁਕੇਗਾ। ਰਾਮ ਰਹੀਮ ਨੂੰ ਦਸਵੀਂ ਵਾਰੀ ਪੈਰੋਲ ਦਿੱਤੀ ਗਈ ਹੈ।
ਫਿਰ ਜੇਲ੍ਹ ਤੋਂ ਬਾਹਰ ਆਵੇਗਾ ਸੌਦਾ ਸਾਧ, 10ਵੀ ਬਾਰ ਮਿਲੀ ਪੈਰੋਲ
RELATED ARTICLES