ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ । ਬੀਬੀ ਜਗੀਰ ਕੌਰ ਨਾਲ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸਦਾ ਸਖਤ ਨੋਟਿਸ ਲਿਆ ਹੈ ਅਤੇ ਇਸ ਮਾਮਲੇ ਤੇ ਕੀਤੀ ਗਈ ਕਾਰਵਾਈ ਦੀ ਡੀਜੀਪੀ ਤੋਂ ਕੱਲ ਦੋ ਵਜੇ ਤੱਕ ਰਿਪੋਰਟ ਮੰਗੀ ਗਈ ਹੈ। ਹਾਲਾਂਕਿ ਚਰਨਜੀਤ ਚੰਨੀ ਨੇ ਇਸ ਵੀਡੀਓ ਬਾਰੇ ਸਫਾਈ ਦੇ ਕੇ ਕਿਹਾ ਸੀ ਕਿ ਉਹ ਬੀਬੀ ਜਗੀਰ ਕੌਰ ਨੂੰ ਆਪਣੀ ਭੈਣ ਵਾਂਗੂੰ ਸਮਝਦੇ ਹਨ।
ਸਾਬਕਾ CM ਚੰਨੀ ਦੀਆਂ ਮੁਸ਼ਕਿਲਾਂ ਵਿੱਚ ਵਾਧਾ, ਵਾਇਰਲ ਵੀਡੀਓ ਤੇ ਮਹਿਲਾ ਕਮਿਸ਼ਨ ਨੇ ਲਿਆ ਸਖਤ ਨੋਟਿਸ
RELATED ARTICLES