HomePunjabi NewsLiberal Breakingਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਆਸ਼ੀਰਵਾਦ ਲਿਆ। ਇਸ ਮੁਲਾਕਾਤ ਦੀ ਤਸਵੀਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ। ਲੋਕ ਸਭਾ ਚੋਣਾਂ ਨਜਦੀਕ ਹਨ ਅਤੇ ਸਿਆਸੀ ਪਾਰਟੀਆਂ ਆਪਣੇ ਰਾਜਸੀ ਪ੍ਰਭਾਵ ਨੂੰ ਵਧਾਉਣ ਦੇ ਵਿੱਚ ਜੀ ਜਾਨ ਦੇ ਨਾਲ ਜੁਟੀਆਂ ਹੋਈਆਂ ਹਨ।

RELATED ARTICLES

Most Popular

Recent Comments