ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ। ਗੁਰਦਾਸਪੁਰ ਹਲਕੇ ਦੇ ਉੱਘੇ ਸਮਾਜ ਸੇਵੀ ਸੇਵੀ ਸਵਰਨ ਸਲਾਰੀਆ ਨੇ ਆਮ ਆਦਮੀ ਪਾਰਟੀ ਨੂੰ ਜੁਆਇਨ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਤੇ ਪਾਰਟੀ ਵਿੱਚ ਆਉਣ ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਵਰਨ ਸਲਾਰੀਆ ਜੀ ਦੇ ਪਾਰਟੀ ਵਿੱਚ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
ਗੁਰਦਾਸਪੁਰ ਹਲਕੇ ਦੇ ਉੱਘੇ ਸਮਾਜ ਸੇਵੀ ਸੇਵੀ ਸਵਰਨ ਸਲਾਰੀਆ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
RELATED ARTICLES