ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦਾਖਲ ਕਰਨ ਲਈ ਸਿਰਫ ਦੋ ਦਿਨ ਬਚੇ ਹਨ। 7 ਮਈ ਤੋਂ ਲੈ ਕੇ ਹੁਣ ਤਕ 143 ਉਮੀਦਵਾਰਾਂ ਵਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਅੱਜ ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ
ਲੋਕ ਸਭਾ ਚੋਣਾਂ ਲਈ ਹੁਣ ਤੱਕ 143 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
RELATED ARTICLES