HomePunjabi NewsLiberal Breakingਪੰਜਾਬ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਪ੍ਰਚਾਰ ਕਮੇਟੀ ਦਾ ਗਠਨ

ਪੰਜਾਬ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਪ੍ਰਚਾਰ ਕਮੇਟੀ ਦਾ ਗਠਨ

ਪੰਜਾਬ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ 35 ਮੈਂਬਰਾਂ ਨੂੰ ਥਾਂ ਦਿੱਤੀ ਗਈ ਹੈ। ਇਸ ਸੂਚੀ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਸੀਨੀਅਰ ਆਗੂ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਕਾਂਗਰਸ ਵੱਲੋਂ ਬਣਾਈ ਗਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

RELATED ARTICLES

Most Popular

Recent Comments