HomePunjabi NewsLiberal Breakingਗਾਇਕ ਹਾਕਮ ਬਖ਼ਤੜੀਵਾਲਾ ਨੇ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ

ਗਾਇਕ ਹਾਕਮ ਬਖ਼ਤੜੀਵਾਲਾ ਨੇ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ

ਪੰਜਾਬ ਦੇ ਸਿਆਸੀ ਅਖਾੜੇ ਦੇ ਵਿੱਚ ਇੱਕ ਹੋਰ ਗਾਇਕ ਦੀ ਐਂਟਰੀ ਹੋਈ ਹੈ। ਗਾਇਕ ਹਾਕਮ ਬਖ਼ਤੜੀਵਾਲਾ ਨੇ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ ਹੈ। ਗਾਇਕ ਨੇ ਆਪਣੇ ਹੀ ਅੰਦਾਜ਼ ਵਿਚ ਤੁਰਲੇ ਵਾਲੀ ਪੱਗ ਬੰਨ੍ਹਕੇ ਪੱਤਰ ਦਾਖਲ ਕੀਤੇ ਹਨ। ਸੰਗਰੂਰ ਲੋਕ ਸਭਾ ਹਲਕੇ ਨੂੰ ਪੰਜਾਬ ਦੀ ਹੋਟ ਸੀਟ ਮੰਨਿਆ ਜਾ ਰਿਹਾ ਹੈ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਇਸ ਸੀਟ ਤੋਂ ਕਿਹੜਾ ਉਮੀਦਵਾਰ ਬਾਜੀ ਮਾਰਦਾ ਹੈ।

RELATED ARTICLES

Most Popular

Recent Comments