ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਜੀਰਾ ਵੱਲੋਂ ਅਨੋਖੀ ਮੰਗ ਰੱਖੀ ਗਈ ਹੈ। ਕੁਲਦੀਪ ਸਿੰਘ ਜੀਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਿੰਨੇ ਵੀ ਉਮੀਦਵਾਰ ਖੜੇ ਹਨ ਉਹਨਾਂ ਦਾ ਡੋਪ ਟੈਸਟ ਕਰਾਉਣਾ ਚਾਹੀਦਾ ਹੈ। ਜੀਰਾ ਨੇ ਕਿਹਾ ਕਿ ਜੇਕਰ ਸਾਰਿਆਂ ਦਾ ਡੋਪ ਟੈਸਟ ਨਹੀਂ ਕਰਵਾਇਆ ਗਿਆ ਤਾਂ ਉਹ ਇਸਦੀ ਅਪੀਲ ਸੁਪਰੀਮ ਕੋਰਟ ਵਿੱਚ ਕਰਨਗੇ।
ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਜੀਰਾ ਨੇ ਰੱਖੀ ਅਨੋਖੀ ਮੰਗ
RELATED ARTICLES