ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚੇ ਹਨ । ਪੰਜਾਬ ਪਹੁੰਚਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ। ਜਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਲਈ ਪੰਜਾਬ ਦੌਰੇ ਤੇ ਹਨ।
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਬਾਰ ਸਾਹਿਬ ਟੇਕਿਆ ਮੱਥਾ
RELATED ARTICLES