ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲ ਬਦਲ ਦੀ ਰਾਜਨੀਤੀ ਦੇਖਣ ਵਿੱਚ ਸਾਹਮਣੇ ਆ ਰਹੀ ਹੈ। ਹੁਣ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਹਲਕਾ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅੱਜ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਵੀ ਮੌਜੂਦ ਸਨ। ਉਨ੍ਹਾਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ।
ਹਲਕਾ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅੱਜ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਲ
RELATED ARTICLES