ਪੰਜਾਬ ਦੇ ਵਿੱਚ ਕਹਿਰ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਵਿੱਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਦੁਪਹਿਰ ਦੇ ਸਮੇਂ ਲੂਹ ਚੱਲਣ ਦੇ ਕਰਕੇ ਘਰਾਂ ਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਜਿਸ ਕਰਕੇ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਕੂਲਾਂ ਦੇ ਸਮੇਂ ਵਿੱਚ ਬਦਲਾਵ ਕੀਤਾ ਜਾਵੇਗਾ ਸਰਕਾਰੀ, ਪ੍ਰਾਈਵੇਟ ਅਤੇ ਐਡਿਟ ਸਕੂਲਾਂ ਦਾ ਸਮਾਂ 20 ਮਈ 2024 ਤੋਂ ਲੈ ਕੇ 31 ਮਈ 2024 ਤਕ ਸਵੇਰੇ 7:00 ਵਜੇ ਤੋਂ ਦੁਪਹਿਰ 12 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।
ਗਰਮੀ ਦੇ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਕੀਤਾ ਗਿਆ ਬਦਲਾਅ
RELATED ARTICLES