ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੱਡਾ ਬਿਆਨ ਦਿੱਤਾ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਗ਼ੈਰ-ਪੰਜਾਬੀ ਯਾਨੀ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਵੋਟ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ। ਨਾ ਹੀ ਉਨ੍ਹਾਂ ਨੂੰ ਪੰਜਾਬ ’ਚ ਨੌਕਰੀ ਮਿਲਣੀ ਚਾਹੀਦੀ ਹੈ ਤੇ ਨਾ ਹੀ ਪੰਜਾਬ ’ਚ ਆਪਣਾ ਘਰ ਬਣਾਉਣ ਦੇਣਾ ਚਾਹੀਦਾ ਹੈ।
“ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਵੋਟ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ” : ਸੁੱਖਪਾਲ ਖਹਿਰਾ
RELATED ARTICLES