HomePunjabi NewsLiberal Breakingਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਹੈ। ਈਰਾਨ ਦੀ ਸਰਕਾਰੀ ਸਮਾਚਾਰ ਏਜੰਸੀ IRNA ਨੇ ਇਹ ਐਲਾਨ ਕੀਤਾ ਹੈ। ਹਾਲਾਂਕਿ ਇਰਾਨ ਦੀ ਸਰਕਾਰ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਦੇਸ਼ ਵਿੱਚ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਾਲੇ ਰੈੱਡ ਕ੍ਰੀਸੈਂਟ ਨੇ ਕਿਹਾ ਕਿ ਹਾਦਸੇ ਵਿੱਚ ਕਿਸੇ ਦੇ ਬਚਣ ਦੀ ਸੰਭਾਵਨਾ ਨਹੀਂ ਹੈ।

RELATED ARTICLES

Most Popular

Recent Comments