ਪ੍ਰਸਿੱਧ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਦੀ ਅੰਤਮ ਅਰਦਾਸ ਅੱਜ ਗੁਰਦੁਆਰਾ ਮਾਈ ਬਿਸ਼ਨ ਕੌਰ ਵਿਖੇ ਹੋਈ। ਸੁਰਜੀਤ ਪਾਤਰ (79) ਦਾ 11 ਮਈ ਨੂੰ ਬਰੇਵਾਲ ਕਲੋਨੀ ਨੇੜੇ ਆਪਣੇ ਘਰ ਵਿੱਚ ਦਿਹਾਂਤ ਹੋ ਗਿਆ ਸੀ। ਇਸ ਮੌਕੇ ਕਲਾ ਸੰਗੀਤ ਅਤੇ ਰਾਜਨੀਤਿਕ ਹਸਤੀਆਂ ਹਾਜ਼ਰ ਹੋਈਆਂ ਤੇ ਸੁਰਜੀਤ ਪਾਤਰ ਜੀ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਪ੍ਰਸਿੱਧ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਦੀ ਅੰਤਮ ਅਰਦਾਸ ਕੀਤੀ ਗਈ
RELATED ARTICLES