ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਕੱਲ ਹੀ ਇਹ ਚਰਚਾ ਜੋਰਾਂ ਤੇ ਸੀ ਕਿ ਬਰਾੜ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ । ਅੱਜ ਬਰਾੜ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਪਾਰਟੀ ਨੂੰ ਜੁਆਇਨ ਕਰ ਲਿਆ।
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਹੋਏ ਭਾਜਪਾ ਵਿੱਚ ਸ਼ਾਮਿਲ
RELATED ARTICLES