ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ ਨੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਅਤੇ ਫਰੀਦਕੋਟ ਤੋਂ ਉਮੀਦਵਾਰ ਹੰਸਰਾਜ ਹੰਸ ਨੂੰ ਧਮਕੀ ਦਿੱਤੀ ਹੈ।
ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਉਮੀਦਵਾਰਾਂ ਨੂੰ ਦਿੱਤੀ ਧਮਕੀ
RELATED ARTICLES