ਜਲੰਧਰ ਦੇ ਹਲਕਾ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਮੰਗਲਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਜੰਮ ਕੇ ਭੜਾਸ ਕੱਢੀ। ਕੋਟਲੀ ਨੇ ਸੀ.ਐਮ ਮਾਨ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕੀਤਾ ਗਿਆ ਇੱਕ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਤੁਹਾਡੇ ਵੱਲੋਂ ਕੀਤੇ ਵਾਅਦਿਆਂ ਕਾਰਨ ਸੂਬੇ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਪ ਸਰਕਾਰ ਤੇ ਚੁੱਕੇ ਸਵਾਲ
RELATED ARTICLES