ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਆਈਐਫਐਸ ਅਧਿਕਾਰੀ ਤਰਨਜੀਤ ਸਿੰਘ ਸੰਧੂ ਨੇ ਦੋ ਦਿਨਾਂ ਵਿੱਚ ਸ਼ਹਿਰ ਲਈ ਆਪਣਾ ਐਕਸ਼ਨ ਪਲਾਨ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਵੀ ਪੁੱਜੇ। ਤਰਨਜੀਤ ਸੰਧੂ ਦਾ ਕਹਿਣਾ ਹੈ ਕਿ ਵਿਰੋਧੀਆਂ ਨੇ ਸੱਤਾ ‘ਚ ਰਹਿੰਦਿਆਂ ਸ਼ਹਿਰ ਲਈ ਕੁਝ ਨਹੀਂ ਕੀਤਾ, ਪਰ ਉਹ ਕਰਨਗੇ। ਉਨ੍ਹਾਂ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਮੌਜੂਦਾ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ।
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ
RELATED ARTICLES