ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਦੌਰਾਨ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਇਸੇ ਤਰ੍ਹਾਂ ਹੁਣ ਮੁੜ ਭਾਜਪਾ ਦੀ ਸਰਕਾਰ ਆਉਣ ’ਤੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਬਾਘਾ ਸਰਹੱਦ ਨੂੰ ਖੋਲ੍ਹਿਆ ਜਾਵੇਗਾ।
“ਭਾਜਪਾ ਦੀ ਸਰਕਾਰ ਆਉਣ ’ਤੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਬਾਘਾ ਸਰਹੱਦ ਨੂੰ ਖੋਲ੍ਹਿਆ ਜਾਵੇਗਾ” : ਬਿੱਟੂ
RELATED ARTICLES