ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ । ਸਾਲ 2021 ਵਿੱਚ, ਗੁਰਦਾਸ ਮਾਨ ਵੱਲੋਂ ਨਕੋਦਰ ਦੀ ਦਰਗਾਹ ਦੇ ਲਾਡੀ ਸਾਂਈ ਨੂੰ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਵੰਸ਼ਜ ਵਜੋਂ ਬੁਲਾਉਣ ਦੇ ਮਾਮਲੇ ਵਿੱਚ ਸਿੱਖ ਭਾਈਚਾਰੇ ਵੱਲੋਂ ਐਫਆਈਆਰ ਦਰਜ ਕਰਵਾਈ ਗਈ ਸੀ। ਵਿਵਾਦਿਤ ਟਿੱਪਣੀ ਮਾਮਲੇ ‘ਚ ਹਾਈਕੋਰਟ ‘ਚ ਪਟੀਸ਼ਨ ਤੇ ਕਾਰਵਾਈ ਕਰਦਿਆਂ ਅਦਾਲਤ ਨੇ ਰੱਦ FIR ‘ਤੇ 13 ਜੂਨ ਤੱਕ ਜਵਾਬ ਮੰਗਿਆ ਹੈ।
ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਵਧੀਆਂ ਮੁਸ਼ਕਿਲਾਂ, ਕੋਰਟ ਨੇ ਦਿੱਤੇ ਇਹ ਆਦੇਸ਼
RELATED ARTICLES