ਚਾਂਦੀ ਅੱਜ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਇਹ 221 ਰੁਪਏ ਮਹਿੰਗਾ ਹੋ ਕੇ 93,094 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ 21 ਮਈ ਨੂੰ ਚਾਂਦੀ 92,873 ਰੁਪਏ ‘ਤੇ ਸੀ। ਆਈਬੀਜੇਏ ਮੁਤਾਬਕ ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 10,870 ਰੁਪਏ ਵਧ ਚੁੱਕੀ ਹੈ। 1 ਜਨਵਰੀ ਨੂੰ ਸੋਨਾ 63,352 ਰੁਪਏ ‘ਤੇ ਸੀ, ਜੋ ਹੁਣ 74,222 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਤੋਂ ਵਧ ਕੇ 92,444 ਰੁਪਏ ਹੋ ਗਈ ਹੈ।
ਚਾਂਦੀ ਦੀਆਂ ਕੀਮਤਾਂ ‘ਚ ਰਿਕਾਰਡ ਵਾਧਾ ਦਰਜ, ਹੁਣ ਤਕ ਦੀ ਸਭ ਤੋਂ ਮਹਿੰਗੀ ਕੀਮਤ
RELATED ARTICLES