ਫਤਿਹਗੜ੍ਹ ਸਾਹਿਬ ਵਿਚ ਗੁਰਦੁਆਰਾ ਟਾਹਲੀ ਸਾਹਿਬ (ਦੁਫੇੜਾ ਸਾਹਿਬ) ਦੇ ਮੁਖੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਅੱਜ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਆਖਰੀ ਸਾਹ ਲਈ। ਬਾਬਾ ਰਾਮ ਸਿੰਘ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਹਨ। ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋਇਆ। 26 ਮਈ ਦਿਨ ਐਤਵਾਰ ਨੂ ਗੁਰਦੁਆਰਾ ਟਾਹਲੀ ਸਾਹਿਬ ਵਿਚ ਉਨ੍ਹਾਂ ਦੇ ਦੇਹ ਨੂੰ ਪੰਚ ਤੱਤਂ ਵਿਚ ਵਿਲੀਨ ਕੀਤਾ ਜਾਵੇਗਾ।
ਫਤਿਹਗੜ੍ਹ ਸਾਹਿਬ ਵਿਚ ਗੁਰਦੁਆਰਾ ਟਾਹਲੀ ਸਾਹਿਬ ਦੇ ਮੁਖੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦਾ ਦੇਹਾਂਤ
RELATED ARTICLES