More
    HomePunjabi NewsPM ਨਰਿੰਦਰ ਮੋਦੀ ਦੀ ਪਟਿਆਲਾ ’ਚ ਰੈਲੀ ਅੱਜ ਵੀਰਵਾਰ ਨੂੰ

    PM ਨਰਿੰਦਰ ਮੋਦੀ ਦੀ ਪਟਿਆਲਾ ’ਚ ਰੈਲੀ ਅੱਜ ਵੀਰਵਾਰ ਨੂੰ

    ਭਾਜਪਾ ਉਮੀਦਵਾਰਾਂ ਲਈ ਵੋਟਾਂ ਮੰਗਣਗੇ ਨਰਿੰਦਰ ਮੋਦੀ

    ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਪਟਿਆਲਾ ਦੀ ਪੋਲੋ ਗਰਾਊਂਡ ਵਿਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪੀਐਮ ਦੀ ਰੈਲੀ ਦਾ ਸਮਾਂ  ਸ਼ਾਮ 3 ਵਜੇ ਤੋਂ ਸ਼ਾਮ 5 ਵਜੇ ਤੱਕ ਨਿਸ਼ਚਿਤ ਕੀਤਾ ਗਿਆ। ਇਸ ਚੋਣ ਰੈਲੀ ਦੌਰਾਨ ਨਰਿੰਦਰ ਮੋਦੀ ਭਾਜਪਾ ਉਮੀਦਵਾਰਾਂ ਲਈ ਵੋਟਾਂ ਮੰਗਣਗੇ। ਇਸ ਮੌਕੇ ਪੰਜਾਬ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਰਹੇਗੀ। ਜ਼ਿਕਰਯੋਗ ਹੈ ਕਿ ਭਾਜਪਾ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਰਨੀਤ ਕੌਰ ਨੂੰ ਉਮੀਦਵਾਰ ਬਣਾਇਆ ਹੋਇਆ ਹੈ। ਉਧਰ ਦੂਜੇ ਪਾਸੇ ਕਿਸਾਨਾਂ ਵਲੋਂ ਵੀ ਮੋਦੀ ਦੇ ਵਿਰੋਧ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। 

    RELATED ARTICLES

    Most Popular

    Recent Comments