ਪੰਜਾਬ ਵਿੱਚ ਲੋਕ ਸਭਾ ਚੋਣਾਂ ਕਾਰਨ ਐਤਵਾਰ ਦਾ ਪੂਰਾ ਦਿਨ ਸਿਆਸੀ ਸਰਗਰਮੀਆਂ ਨਾਲ ਭਰਿਆ ਰਿਹਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਯਾਨੀ ਐਤਵਾਰ ਨੂੰ ਲੁਧਿਆਣਾ ਵਿੱਚ ਰੈਲੀ ਕਰਨ ਆ ਰਹੇ ਹਨ। ਜਦਕਿ ਖੰਨਾ ‘ਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਜਪਾ ਉਮੀਦਵਾਰ ਗੇਜਾਰਾਮ ਲਈ ਵੋਟਾਂ ਮੰਗਣਗੇ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਕਰਨਗੇ ਲੁਧਿਆਣਾ ਵਿੱਚ ਰੈਲੀ
RELATED ARTICLES