ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਵੱਡੀ ਮਜਬੂਤੀ ਬਣੀ ਹੈ । ਲੰਬੇ ਸਮੇਂ ਤੋਂ ਕਾਂਗਰਸ ਦੇ ਨਾਲ ਜੁੜੇ ਹੋਏ ਸੀਨੀਅਰ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਤੇ ਹਾਜ਼ਰ ਸਨ ਉਹਨਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਸ ਦੇ ਨਾਲ ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ।
ਜਲੰਧਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਮਜਬੂਤੀ, ਕਾਂਗਰਸੀ ਆਗੂਆਂ ਨੇ ਫੜਿਆ ਆਪ ਦਾ ਪੱਲਾ
RELATED ARTICLES