ਪੰਜਾਬ ਦੇ ਲੁਧਿਆਣਾ ਵਿੱਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਰੈਲੀ ਹੈ। ਸ਼ਾਹ ਲੋਕਾਂ ਨੂੰ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਭਾਜਪਾ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਿਸ਼ਾਨੇ ‘ਤੇ ਹੋਣਗੇ।
ਲੁਧਿਆਣਾ ਵਿੱਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਰੈਲੀ
RELATED ARTICLES