ਬੀਸੀਸੀਆਈ ਨੇ 17ਵੇਂ ਸੀਜ਼ਨ ਲਈ ਇਨਾਮੀ ਰਾਸ਼ੀ ਵਜੋਂ 46.5 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ‘ਚੋਂ ਟਰਾਫੀ ਜਿੱਤਣ ਵਾਲੀ ਟੀਮ ਨੂੰ 20 ਕਰੋੜ ਰੁਪਏ ਦਿੱਤੇ ਜਾਣਗੇ ਜਦਕਿ ਫਾਈਨਲ ‘ਚ ਹਾਰਨ ਵਾਲੀ ਟੀਮ ਯਾਨੀ ਉਪ ਜੇਤੂ ਨੂੰ 13 ਕਰੋੜ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ‘ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 7 ਕਰੋੜ ਅਤੇ 6.5 ਕਰੋੜ ਰੁਪਏ ਦਿੱਤੇ ਜਾਣਗੇ।
ਜਾਣੋ IPL ਦਾ ਖ਼ਿਤਾਬ ਜਿੱਤਣ ਵਾਲੀ ਟੀਮ ਨੂੰ ਮਿਲਣਗੇ ਕਿੰਨੇ ਪੈਸੇ
RELATED ARTICLES