ਲੋਕ ਸਭਾ ਚੋਣਾਂ ਨਜ਼ਦੀਕ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂ ਵੋਟਰਾਂ ਨੂੰ ਰਝਾਉਣ ਦੇ ਲਈ ਜੀ ਜਾਨ ਲਗਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾ ਨੇ ਵੱਡਾ ਦਾਅਵਾ ਕਿਤਾ ਹੈ ਉਹਨਾ ਕਿਹਾ ਕਿ “ਪੰਜਾਬ ਦੀਆਂ ਸਾਰੀਆਂ ਸਕੀਮਾਂ ਅਕਾਲੀ ਦਲ ਦੀ ਦੇਣ ਹੈ, ਜਿਨ੍ਹਾਂ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਉਨ੍ਹਾਂ ਵਿਕਾਸ ਕਿਸੇ ਸਰਕਾਰ ਨੇ ਨਹੀਂ ਕੀਤਾ”
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾ ਦਾ ਵੱਡਾ ਬਿਆਨ ਆਇਆ ਸਾਹਮਣੇ
RELATED ARTICLES