ਪੰਜਾਬ ਦੇ ਵਿੱਚ ਲੋਕ ਸਭਾ ਚੋਣਾਂ ਇਕ ਜੂਨ ਨੂੰ ਹੋਣੀਆਂ ਹਨ । ਪਰ ਇਸ ਤੋਂ ਪਹਿਲਾਂ ਬਜ਼ੁਰਗਾਂ ਤੇ ਅੰਗਹੀਣ ਵੋਟਰਾਂ ਦੇ ਲਈ ਘਰ ਘਰ ਜਾ ਕੇ ਵੋਟਾਂ ਪਾਉਣ ਦਾ ਸਿਲਸਿਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਲੁਧਿਆਣਾ ਜ਼ਿਲ੍ਹੇ ‘ਚ 38,741 ਅੰਗਹੀਣ ਤੇ ਬਜ਼ੁਰਗ ਵੋਟਰ ਪੰਜਾਬ ‘ਚ ਕੁੱਲ 2.14 ਕਰੋੜ ਵੋਟਰ ਹਨ।
ਬਜ਼ੁਰਗਾਂ ਤੇ ਅੰਗਹੀਣ ਵੋਟਰਾਂ ਦੇ ਲਈ ਘਰ ਘਰ ਜਾ ਕੇ ਵੋਟਾਂ ਪਾਉਣ ਦਾ ਸਿਲਸਿਲਾ ਅੱਜ ਤੋਂ ਸ਼ੁਰੂ
RELATED ARTICLES