ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ। ਰੋਡ ਸ਼ੋਅ ਲਈ ਉਹ ਜਲੰਧਰ ਪਹੁੰਚ ਚੁੱਕੇ ਹਨ। ਉਨ੍ਹਾਂ ਦਾ ਰੋਡ-ਸ਼ੋਅ ਲਵਕੁਸ਼ ਚੌਕ ਤੋਂ ਸ਼ੇਖਾ ਬਾਜ਼ਾਰ ਵੱਲ ਜਾ ਰਿਹਾ ਹੈ। ਮੁੱਖ ਮੰਤਰੀ ਦੀ ਸੁਰੱਖਿਆ ਦੇ ਨਾਲ-ਨਾਲ ਪੂਰੇ ਰੂਟ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ ਜਲੰਧਰ, ਕੀਤਾ ਵਿਸ਼ਾਲ ਰੋਡ ਸ਼ੋ
RELATED ARTICLES