ਲੋਕ ਸਭਾ ਚੋਣਾਂ ਨਜ਼ਦੀਕ ਹਨ ਪਰ ਇੱਕ ਹੋਰ ਆਮ ਆਦਮੀ ਪਾਰਟੀ ਦੇ ਆਗੂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਗਿਆ ਹੈ। ਰਾਉਜ਼ ਐਵੇਨਿਊ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਆਤਿਸ਼ੀ ਨੂੰ 29 ਜੂਨ ਨੂੰ ਕੋਰਟ ‘ਚ ਪੇਸ਼ ਹੋਣਾ ਪਵੇਗਾ। ਪ੍ਰਵੀਨ ਸ਼ੰਕਰ ਕਪੂਰ ਵਲੋਂ ਦਾਇਰ ਮਾਣਹਾਨੀ ਮਾਮਲੇ ‘ਚ ਇਹ ਕਾਰਵਾਈ ਕੀਤੀ ਗਈ ਹੈ।
ਰਾਉਜ਼ ਐਵੇਨਿਊ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੂੰ ਸੰਮਨ ਜਾਰੀ
RELATED ARTICLES