ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਉਸ ਨੂੰ 2 ਜੂਨ ਨੂੰ ਵਾਪਸ ਤਿਹਾੜ ਜੇਲ੍ਹ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ- ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਦੀ ਆਜ਼ਾਦੀ ਦਿੱਤੀ ਗਈ ਹੈ, ਇਸ ਲਈ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾ ਰਹੀ ਹੈ।
ਅਰਵਿੰਦ ਕੇਜਰੀਵਾਲ ਦੀ ਜਮਾਨਤ ਵਧਾਉਣ ਵਾਲੀ ਪਟੀਸ਼ਨ ਕੋਰਟ ਨੇ ਕੀਤੀ ਖਾਰਜ
RELATED ARTICLES


