HomePunjabi NewsLiberal Breakingਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਨੂੰ ਐਲਾਨ ਕੀਤਾ ਗਿਆ ਤੰਬਾਕੂ ਮੁਕਤ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਨੂੰ ਐਲਾਨ ਕੀਤਾ ਗਿਆ ਤੰਬਾਕੂ ਮੁਕਤ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ। ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਤੰਬਾਕੂ ਦੇ ਸੇਵਨ ‘ਤੇ ਪਾਬੰਦੀ ਰਹੇਗੀ। ਇਸ ‘ਤੇ ਨਜ਼ਰ ਰੱਖਣ ਲਈ ਪੋਲਿੰਗ ਬੂਥਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

RELATED ARTICLES

Most Popular

Recent Comments