More
    HomePunjabi NewsLiberal Breakingਟੀ-20 ਵਿਸ਼ਵ ਕੱਪ 'ਚ ਭਾਰਤ-ਪਾਕਿਸਤਾਨ ਮੈਚ ਦੌਰਾਨ ਅੱਤਵਾਦੀ ਹਮਲੇ ਦਾ ਖਤਰਾ ਆਇਆ...

    ਟੀ-20 ਵਿਸ਼ਵ ਕੱਪ ‘ਚ ਭਾਰਤ-ਪਾਕਿਸਤਾਨ ਮੈਚ ਦੌਰਾਨ ਅੱਤਵਾਦੀ ਹਮਲੇ ਦਾ ਖਤਰਾ ਆਇਆ ਸਾਹਮਣੇ

    ਟੀ-20 ਵਿਸ਼ਵ ਕੱਪ ‘ਚ ਭਾਰਤ-ਪਾਕਿਸਤਾਨ ਮੈਚ ਦੌਰਾਨ ਅੱਤਵਾਦੀ ਹਮਲੇ ਦਾ ਖਤਰਾ ਸਾਹਮਣੇ ਆਇਆ ਹੈ। ਇਹ ਮੈਚ 9 ਜੂਨ ਨੂੰ ਨਿਊਯਾਰਕ ਦੇ ਆਇਸਨਹਾਵਰ ਪਾਰਕ ਦੇ ਨਾਸਾਓ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਣਾ ਹੈ। ਖਤਰੇ ਦੇ ਮੱਦੇਨਜ਼ਰ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਅੱਤਵਾਦੀ ਸੰਗਠਨ ਆਈਐਸਆਈਐਸ ਖੁਰਾਸਾਨ ਨੇ ਇੱਕ ਵੀਡੀਓ ਜਾਰੀ ਕਰਕੇ ਆਪਣੇ ਹਮਲਾਵਰਾਂ ਨੂੰ ‘ਲੋਨ ਵੁਲਫ’ ਹਮਲਾ ਕਰਨ ਲਈ ਕਿਹਾ ਹੈ।

    RELATED ARTICLES

    Most Popular

    Recent Comments