ਪੰਜਾਬ ਦੇ ਜਲੰਧਰ ‘ਚ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਹਲਕਾ ਨਕੋਦਰ ‘ਚ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਚੰਨੀ ਨੇ ਮੰਤਰੀ ਬਲਕਾਰ ਸਿੰਘ ਦੀ ਵਾਇਰਲ ਹੋਈ ਵੀਡੀਓ ‘ਤੇ ਵੀ ‘ਆਪ’ ਸਰਕਾਰ ‘ਤੇ ਜੰਮਕੇ ਨਿਸ਼ਾਨੇ ਸਾਧੇ ।
ਸਾਬਕਾ CM ਚੰਨੀ ਜਲੰਧਰ ਆਪ ਸਰਕਾਰ ਤੇ ਭੜਕੇ, ਲਗਾਏ ਵੱਡੇ ਇਲਜ਼ਾਮ
RELATED ARTICLES