ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ 2024 ਲਈ ਸਿਰਫ਼ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਹੀ ਉਮੀਦਵਾਰ ਹੋ ਸਕਦੇ ਹਨ। ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ 13 ਲੋਕ ਸਭਾ ਸੀਟਾਂ ‘ਤੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਸੁਸ਼ੀਲ ਰਿੰਕੂ ਨੂੰ ਤਿਆਰੀ ਕਰਨ ਲਈ ਕਿਹਾ ਗਿਆ ਹੈ।
ਲੋਕ ਸਭਾ ਚੋਣਾਂ 2024 ਲਈ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਹੋ ਸਕਦੇ ਹਨ ਆਪ ਦੇ ਉਮੀਦਵਾਰ
RELATED ARTICLES