ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਦਾ ਮੇਨੂ ਬਦਲ ਦਿੱਤਾ ਹੈ। ਹੁਣ ਇਸ ਵਿੱਚ ਦਾਲ-ਮਾਹ ਚਨਾ ਵੀ ਸ਼ਾਮਲ ਕਰ ਲਿਆ ਗਿਆ ਹੈ। ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖੀਰ ਵੀ ਵਰਤਾਈ ਜਾਵੇਗੀ। ਛੁੱਟੀਆਂ ਤੋਂ ਬਾਅਦ ਨਵਾਂ ਮੀਨੂ 1 ਜੁਲਾਈ ਤੋਂ ਲਾਗੂ ਹੋ ਜਾਵੇਗਾ। ਭੋਜਨ ਦੀ ਸ਼ੁੱਧਤਾ ‘ਤੇ ਧਿਆਨ ਦਿੱਤਾ ਜਾਵੇਗਾ। ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਖਾਣੇ ਦੀ ਵੀ ਜਾਂਚ ਕੀਤੀ ਜਾਵੇਗੀ।
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 1 ਜੂਨ ਤੋਂ ਮਿਡ-ਡੇ-ਮੀਲ ਦਾ ਮੇਨੂ ਬਦਲਿਆ
RELATED ARTICLES