HomePunjabi NewsLiberal Breakingਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਿਸ ਨੇ ਲੋਕਾਂ...

ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਿਸ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਵੋਟ ਦੀ ਤਾਕਤ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਅਤੇ ਸਹੀ ਸਰਕਾਰ ਚੁਣਨ ਵਿੱਚ ਯੋਗਦਾਨ ਪਾਉਣ। ਆਪਣੀ ਵੋਟ ਨਾਲ ਭਵਿੱਖ ਸਵਾਰੋ ਆਪਣੀ ਤਾਕਤ ਦੀ ਵਰਤੋਂ ਕਰੋ ਤੇ ਇੱਕ ਮਜ਼ਬੂਤ ਰਾਸ਼ਟਰ ਬਣਾਉਣ ਵਿੱਚ ਮਦਦ ਕਰੋ।

RELATED ARTICLES

Most Popular

Recent Comments