ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਵੋਟ ਪਾਈ। ਉਹਨਾਂ ਨੇ ਆਪਣੇ ਜੱਦੀ ਪਿੰਡ ਮਜੀਠਾ ਵਿਖੇ ਪਤਨੀ ਗਨੀਵ ਮਜੀਠੀਆ ਨਾਲ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਅਤੇ ਬੂਥ ਤੇ ਹਾਜ਼ਰ ਲੋਕਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਜੱਦੀ ਪਿੰਡ ਵਿਖੇ ਪਾਈ ਵੋਟ
RELATED ARTICLES