HomePunjabi NewsLiberal Breakingਪੰਜਾਬ ਦੇ ਲੁਧਿਆਣਾ ਲੋਕ ਸਭਾ ਪੋਲਿੰਗ ਸਟੇਸ਼ਨਾਂ ਤੇ ਹੋਈ 52.22 ਫੀਸਦੀ ਵੋਟਿੰਗ

ਪੰਜਾਬ ਦੇ ਲੁਧਿਆਣਾ ਲੋਕ ਸਭਾ ਪੋਲਿੰਗ ਸਟੇਸ਼ਨਾਂ ਤੇ ਹੋਈ 52.22 ਫੀਸਦੀ ਵੋਟਿੰਗ

ਪੰਜਾਬ ਦੇ ਲੁਧਿਆਣਾ ਲੋਕ ਸਭਾ ਦੇ ਪੋਲਿੰਗ ਬੂਥਾਂ ‘ਤੇ ਵੋਟਿੰਗ ਜਾਰੀ ਹੈ। ਸ਼ਾਮ 5 ਵਜੇ ਤੱਕ 52.22 ਫੀਸਦੀ ਵੋਟਿੰਗ ਹੋ ਚੁੱਕੀ ਸੀ। ਸਭ ਤੋਂ ਵੱਧ ਮਤਦਾਨ ਲੁਧਿਆਣਾ ਕੇਂਦਰੀ ਵਿਧਾਨ ਸਭਾ ਵਿੱਚ 55.80% ਰਿਹਾ। ਜਦੋਂ ਕਿ ਲੁਧਿਆਣਾ ਦੱਖਣੀ ਵਿਧਾਨ ਸਭਾ ਵਿੱਚ ਸਭ ਤੋਂ ਘੱਟ ਵੋਟਿੰਗ 47% ਰਹੀ। 

RELATED ARTICLES

Most Popular

Recent Comments