ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿਹਾੜ ਜੇਲ ਵਾਪਸ ਜਾਣਗੇ। ਅਰਵਿੰਦ ਕੇਜਰੀਵਾਲ ਵੱਲੋਂ ਅੰਤਰਿਮ ਜਮਾਨਤ ਲਈ ਦਿੱਤੀ ਗਈ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਜਿਸ ਤੇ ਚਲਦੇ ਅੱਜ ਕੇਜਰੀਵਾਲ ਨੂੰ ਦੁਬਾਰਾ ਜੇਲ ਜਾਣਾ ਪਵੇਗਾ । ਇਸ ਦੇ ਲਈ ਅਗਲੀ ਸੁਣਵਾਈ 5 ਜੂਨ ਨੂੰ ਹੋਵੇਗੀ ਜਿਸ ਦੇ ਵਿੱਚ ਜ਼ਮਾਨਤ ਤੇ ਫੈਸਲਾ ਲਿਆ ਜਾਵੇਗਾ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿਹਾੜ ਜੇਲ ਵਾਪਸ ਜਾਣਗੇ
RELATED ARTICLES