More
    HomePunjabi NewsLiberal Breakingਵਰਲਡ ਕੱਪ ਟੀ20 : ਪਹਿਲੇ ਮੈਚ ਵਿੱਚ ਅਮਰੀਕਾ ਨੇ ਕਨੇਡਾ ਨੂੰ ਹਰਾਇਆ

    ਵਰਲਡ ਕੱਪ ਟੀ20 : ਪਹਿਲੇ ਮੈਚ ਵਿੱਚ ਅਮਰੀਕਾ ਨੇ ਕਨੇਡਾ ਨੂੰ ਹਰਾਇਆ

    ਟੀ-20 ਵਿਸ਼ਵ ਕੱਪ 2024 ਦੇ ਪਹਿਲੇ ਮੈਚ ਵਿੱਚ ਅਮਰੀਕਾ ਨੇ ਕੈਨੇਡਾ ਨੂੰ 7 ਵਿਕਟਾਂ ਨਾਲ ਹਰਾਇਆ। ਡਲਾਸ ਦੇ ਗ੍ਰੈਂਡ ਪ੍ਰੇਰੀ ਕ੍ਰਿਕਟ ਸਟੇਡੀਅਮ ‘ਚ ਅਮਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੈਨੇਡਾ ਨੇ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 194 ਦੌੜਾਂ ਬਣਾਈਆਂ। ਜਵਾਬ ਵਿੱਚ ਅਮਰੀਕਾ ਨੇ 17.4 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।

    RELATED ARTICLES

    Most Popular

    Recent Comments