ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਗਏ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ‘ਮੈਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕਦੋਂ ਵਾਪਸ ਆਵਾਂਗਾ। ਮੈਨੂੰ ਨਹੀਂ ਪਤਾ ਕਿ ਉੱਥੇ ਮੇਰੇ ਨਾਲ ਕੀ ਹੋਵੇਗਾ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਕੀਤਾ ਆਤਮ ਸਮਰਪਣ
RELATED ARTICLES